The Greatest Guide To punjabi status



 मेरे पैर खींचने वाले भूल गए और मेरी उँगलियाँ उस भगवान ने पकड़ लीं

ਮੇਰੇ ਅੰਦਰ ਕਮੀਆਂ ਤਾਂ ਬਹੁਤ ਹੋਣਗੀਆਂ ਪਰ ਇੱਕ ਖੂਬੀ ਵੀ ਹੈ ਅਸੀਂ ਕਿਸੇ ਨਾਲ ਰਿਸ਼ਤਾ ਮਤਲਬ ਲਈ ਨਹੀਂ ਰਖਦੇ ।

ਆਪਣੇ ਆਪ ਦੀ ਸੁਣੋ ਨਵੀਆਂ ਮੰਜ਼ਿਲਾਂ ਲਭੋ ਸ਼ੁਰੂ ਚ ਲੋਕ ਹੱਸਣਗੇ ਪਰ ਬਾਅਦ ਚ ਪਛਤਾਉਣਗੇ ਕਿ ਕਾਸ਼ ਅਸੀਂ ਵੀ ਇਹ ਰਸਤਾ ਚੁਣਿਆ ਹੁੰਦਾ



ਐਸ਼ ਦੀ ਜ਼ਿੰਦਗੀ ਜਿਉਂਦੇ ਆ darling ਅਸੀ ਕਿਸੇ ਦਾ ਖੌਫ ਨਹੀ ਰੱਖਦੇ…

ਸਭ ਦੇ ਆ ਭੇਤੀ ਅਸੀਂ ਮਿੱਤਰਾਂ ਕਿਹੜੇ ਕਰਦੇ ਬੜਾ ਤੇ ਕਿਹੜੇ ਸੜਦੇ ਬੜਾ

ਕਿਹੜੀਆ ਤੂੰ ਨੱਡੀਆ ਦੀ ਗੱਲ ਕਰਦਾ ਵੇ ਤੇਰਾ ਅਸਲੀ ਜੱਟੀ ਨਾਲ ਬਾਹ ਨੀ ਪਿਆ

ਸਭ ਦਾ ਹੀ ਕਰੀਦਾ ਏ ਦਿਲੋ ਸੱਜਣਾ,ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ

ਨਾ ਮਾਰੋ ਪਾਣੀ ਵਿੱਚ ਪੱਥਰ ਉਸ ਪਾਣੀ ਨੂੰ ਵੀ ਕੋਈ ਪੀਂਦਾ ਹੋਵੇਗਾ….!

ਚੁਗਲੀ ਕਰਨ ਵਾਲੇ ਦੀ ਕਦੇ ਪਰਵਾਹ ਨਾ ਕਰੋ ਕਿਉਂਕਿ ਪਿੱਠ ਪਿੱਛੇ ਗੱਲ ਕਰਨ ਵਾਲੇ ਹਮੇਸ਼ਾ ਪਿੱਛੇ ਹੀ ਰਹਿ ਜਾਂਦੇ ਹਨ

ਅੱਜ ਹਾਰ ਰਿਹਾ ਤਾਂ ਕੀ ਹੋਇਆ ਜਿੱਤਣ ਲਈ ਹਾਰਨਾ ਬਹੁਤ ਜਰੂਰੀ ਆ

How did you like Most up-to-date Punjabi Status for Whatsapp, FB & Instagram weblog you should tell us punjabi status by commenting. Besides this, when there is any suggestion or information connected to the site or Web page Then you can certainly give, We're going to attempt to boost it.

यह भी पढे : रोमांटिक शायरी स्टेटस हिंदी में लिखी हुई

Leave a Reply

Your email address will not be published. Required fields are marked *