The best Side of punjabi status

ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ,,♣️♥️

ਕੁੜਤਾ ਪਜਾਮਾ ਚਿੱਟਾ ਯਾਰਾਂ ਦਾ ਸਵੈਗ ਆ !! ਜੱਟ ਕਾਹਦਾ ਬੱਲੀਏ ਨਿਰੀ ਉਹ ਮਜੈਲ ਆ !!

ਪਿਉ ਪੁੱਤ ਦੀਆਂ ਰਲਦੀਆਂ ਕਈ ਹੈਬਿਟਾਂ, ਉੱਤੋਂ ਪੱਗ ਦਾ ਸਟਾਇਲ ਸੇਮ ਸੇਮ ਜੱਟੀਏ..!!

ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ

ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।

ਚੁਸਤ ਚਲਾਕੀਆ ਆਉਦੀਆ ਨੀ, ਪਰ ਫੜ ਜਰੂਰ ਲਈ ਦੀਆ..!!

हर घर में सामान्यतः जहां अरहर की दाल बनाई जाती है। और रेस्टोरेंट में भी यह दाल मिलती है। लेकिन पंजाब में अरहर की दाल में लगा तड़का लोगों को बेहद पसन्द आता है, पंजाब की इस रेसिपी को भी आप जरूर ट्राई कर सकते हैं।

ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।

ਅੱਜ ਜੋ ਮੇਰੀ ਕਬਰ ਤੇ ਰੋਂਦੇ ਨੇ .. ਅੱਜ “ਜੀ” ਉੱਠਾ ਤਾਂ “ਜੀਨ” ਨਾ ਦੇਣ ॥

ਵਕਤ ਹਮੇਸ਼ਾ ਤੁਹਾਡਾ ਹੈ, ਚਾਹੇ ਇਸਨੂੰ ਸੌ ਕੇ ਗਵਾ ਲਉ ।। ਚਾਹੇ ਮਿਹਨਤ ‍♂ ਕਰਕੇ ਕਮਾ ਲਵੋ"..... ♣♠

ਆਪਣੀ ਤੋਂ ਜੀਹਨੇ ਪਾਲਿਆ ਸੀਨੇ ਨਾਲ ਲਾ ਮੈਨੂੰ…!!

ਸਾਡੀ ਗੱਲਬਾਤ ਭਰਦੀ ਗਵਾਹੀ ਬੱਲਿਆ, punjabi status ਅਸੀ ਮਹਿਫਲਾਂ ਚ ਜਾ ਕੇ ਨਹਿਓ ਨਾਮ ਦੱਸੀਦਾ..!!

ਆਮ ਆਦਮੀ ਦੇ ਦਿਲ ਦੀ ਇੱਛਾ, ਗੁਆਂਢਣ ਨਖਰੇ ਵਾਲੀ ਹੋਵੇ, ਸੋਹਣੀ ਇੱਕ ਸਾਲੀ ਹੋਵੇ, ਤੇ ਭੋਲੀ ਭਾਲੀ ਘਰਵਾਲੀ ਹੋਵੇ..!!

Leave a Reply

Your email address will not be published. Required fields are marked *